Tu Rusia Vaar Vaar Te Main Manaiya So Vaar Ajj Main Rusia Te Tu Na Aaiya Ik Vaar Dinda Riha Si Misal Sanu Tu Kathore Hon Di Rata Beh Ke Na Kole Dard Vandiya Ik Vaar Jee Kare Tathon Lavan Main Hisab Us Raat Da Jado Dil Si Udas Na Behlaiya Ik Vaar Punjabi Version ਤੂੰ ਰੁਸਿਆ ਵਾਰ ਵਾਰ ਤੇ ਮੈਂ ਮਨਾਇਆ ਸੌ ਵਾਰ ਅੱਜ ਮੈਂ ਰੁਸਿਆ ਤੇ ਤੂੰ ਨਾ ਆਇਆ ਇੱਕ ਵਾਰ ਦਿੰਦਾ ਰਿਹਾ ਸੀ ਮਿਸਾਲ ਸਾਨੂੰ ਤੂੰ ਕਠੋਰ ਹੋਣ ਦੀ ਰਤਾ ਬਹਿ ਕੇ ਨਾ ਕੋਲੇ ਦਰਦ ਵੰਡਿਆ ਇੱਕ ਵਾਰ ਜੀਅ ਕਰੇ ਤੈਥੋ ਲਵਾਂ ਮੈਂ ਹਿਸਾਬ ਉਸ ਰਾਤ ਦਾ ਜਦੋਂ ਦਿਲ ਸੀ ਉਦਾਸ ਨਾ ਬਹਿਲਾਇਆ ਇੱਕ ਵਾਰ ਰੱਖ ਪੈਰਾਂ ਥੱਲੇ ਹੱਥ ਵੈਰ ਕੰਢਿਆਂ ਨਾਲ ਪਾਏ ਮੈਂ ਜੜ੍ਹੇ ਹੱਥਾਂ ‘ਚ ਨਾਸੂਰ ਨਾ ਸਲਾਹਿਆ ਇੱਕ ਵਾਰDeep Nagoke

TopJokes.in